ਬਿਵਸਥਾ ਸਾਰ Chapter 34

For English

Read ਬਿਵਸਥਾ ਸਾਰ Chapter 34 Online

Read ਬਿਵਸਥਾ ਸਾਰ Chapter 34 online from the Holy Bible. This chapter is part of the Book of ਬਿਵਸਥਾ ਸਾਰ in the Old Testament. Browse every verse with easy chapter navigation, continue to the next chapter, or explore the complete Book of ਬਿਵਸਥਾ ਸਾਰ and the Holy Bible online.

Choose a Chapter

ਬਿਵਸਥਾ ਸਾਰ 34

ਅਧਿਆਇ 34

1. ਮੂਸਾ ਮੋਆਬ ਦੇ ਮਦਾਨ ਤੋਂ ਨਬੋ ਪਹਾੜ ਨੂੰ ਪਿਸਗਾਹ ਦੀ ਚੋਟੀ ਉੱਤੇ ਜਿਹੜਾ ਯਰੀਹੋ ਦੇ ਅੱਗੇ ਹੈ ਚੜ੍ਹ ਗਿਆ ਅਤੇ ਯਹੋਵਾਹ ਨੇ ਉਸ ਨੂੰ ਗਿਲਆਦ ਦੀ ਸਾਰੀ ਧਰਤੀ ਦਾਨ ਤੀਕ ਵਿਖਾਈ।

2. ਨਾਲੇ ਸਾਰੇ ਨਫ਼ਤਾਲੀ, ਅਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਅਤੇ ਯਹੂਦਾਹ ਦਾ ਸਾਰਾ ਦੇਸ ਪਿੱਛਲੇ ਸਮੁੰਦਰ ਤੀਕ।

3. ਨਾਲੇ ਦੱਖਣ ਯਰੀਹੋ ਦੀ ਦੂਣ ਦਾ ਮਦਾਨ ਜਿਹੜਾ ਖਜੂਰਾਂ ਦੇ ਬਿਰਛਾਂ ਦਾ ਸ਼ਹਿਰ ਹੈ ਸੋਆਰ ਤੀਕ।

4. ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਏਹ ਉਹ ਦੇਸ ਹੈ ਜਿਹਦੀ ਸੌਂਹ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਏਹ ਤੇਰੀ ਅੰਸ ਨੂੰ ਦਿਆਂਗਾ। ਮੈਂ ਤੈਨੂੰ ਤੇਰੀਂ ਅੱਖੀਂ ਏਹ ਵਿਖਾਇਆ ਪਰ ਤੂੰ ਉੱਥੇ ਨਹੀਂ ਲੰਘੇਂਗਾ।

5. ਸੋ ਮੂਸਾ ਯਹੋਵਾਹ ਦਾ ਦਾਸ ਉੱਥੇ ਮੋਆਬ ਦੇ ਦੇਸ ਵਿੱਚ ਯਹੋਵਾਹ ਦੇ ਆਖਣ ਅਨੁਸਾਰ ਮਰ ਗਿਆ।

6. ਅਤੇ ਉਹ ਨੇ ਉਸ ਨੂੰ ਮੋਆਬ ਦੇ ਦੇਸ ਦੀ ਦੂਣ ਵਿੱਚ ਬੈਤ-ਪਓਰ ਅੱਗੇ ਦਫ਼ਨਾਇਆ ਅਤੇ ਕੋਈ ਮਨੁੱਖ ਉਸ ਦੀ ਕਬਰ ਨੂੰ ਅੱਜ ਦੇ ਦਿਨ ਤੀਕ ਨਹੀਂ ਜਾਣਦਾ।

7. ਮੂਸਾ ਇੱਕ ਸੌ ਵੀਹ ਵਰਿਹਾਂ ਦਾ ਸੀ ਜਦ ਉਹ ਚਲਾਣਾਂ ਕਰ ਗਿਆ, ਨਾ ਤਾਂ ਉਸ ਦੀ ਅੱਖ ਧੁੰਦਲੀ ਹੋਈ, ਨਾ ਹੀ ਉਸ ਦੀ ਸ਼ਕਤੀ ਘਟੀ।

8. ਇਸਰਾਏਲ ਮੂਸਾ ਲਈ ਮੋਆਬ ਦੇ ਮਦਾਨ ਵਿੱਚ ਤੀਹ ਦਿਨ ਸੋਗ ਕਰਦੇ ਰਹੇ, ਇਉਂ ਮੂਸਾ ਦੇ ਸੋਗ ਅਤੇ ਸਿਆਪੇ ਦੇ ਦਿਨ ਪੂਰੇ ਹੋਏ।

9. ਨੂਨ ਦਾ ਪੁੱਤ੍ਰ ਯਹੋਸ਼ੁਆ ਬੁੱਧੀ ਤੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਉਪਰੰਤ ਇਸਰਾਏਲੀ ਉਹ ਦੀ ਸੁਣਦੇ ਸਨ ਅਤੇ ਉਵੇਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

10. ਤਾਂ ਇਸਰਾਏਲ ਵਿੱਚ ਫੇਰ ਕੋਈ ਨਬੀ ਮੂਸਾ ਵਰਗਾ ਨਹੀਂ ਉੱਠਿਆ ਜਿਹ ਨੂੰ ਯਹੋਵਾਹ ਮੂੰਹ ਦਰ ਮੂੰਹ ਜਾਣਦਾ ਸੀ।

11. ਇਨ੍ਹਾਂ ਸਾਰਿਆਂ ਨਿਸ਼ਾਨਾਂ, ਅਚਰਜ ਕੰਮਾਂ ਵਿਖੇ ਜਿਹੜੇ ਯਹੋਵਾਹ ਨੇ ਉਹ ਨੂੰ ਮਿਸਰ ਵਿਚ ਫ਼ਿਰਾਊਨ, ਉਸ ਦੇ ਸਾਰੇ ਟਹਿਲੂਆਂ ਅਤੇ ਉਸ ਦੇ ਸਾਰੇ ਦੇਸ ਲਈ ਵਿਖਾਲਣ ਨੂੰ ਘੱਲਿਆ।

12. ਅਤੇ ਸਾਰੇ ਬਲਵੰਤ ਹੱਥ ਅਤੇ ਉਸ ਸਾਰੇ ਵੱਡੇ ਭੈ ਦੇ ਵਿਖੇ ਜਿਹੜਾ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਤੇ ਵਿਖਾਇਆ।

About ਬਿਵਸਥਾ ਸਾਰ Chapter 34

Read ਬਿਵਸਥਾ ਸਾਰ Chapter 34 online from the Holy Bible. This chapter is part of the Book of ਬਿਵਸਥਾ ਸਾਰ in the Old Testament. Continue reading with the chapter navigation above or explore the complete book.

Book Information

Book: ਬਿਵਸਥਾ ਸਾਰ
Chapter: 34
Testament: Old Testament

How to Read this Chapter

Use the Previous and Next Chapter buttons to continue reading ਬਿਵਸਥਾ ਸਾਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਬਿਵਸਥਾ ਸਾਰ Chapter 34 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਬਿਵਸਥਾ ਸਾਰ Chapter 34?

ਬਿਵਸਥਾ ਸਾਰ Chapter 34 is part of the Book of ਬਿਵਸਥਾ ਸਾਰ in the Holy Bible.

Can I read this chapter online?

Yes. You can read the complete ਬਿਵਸਥਾ ਸਾਰ Chapter 34 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 9
  6. 2 ਸਮੂਏਲ Chapter 9
  7. ਗਿਣਤੀ Chapter 5

Explore More from ਬਿਵਸਥਾ ਸਾਰ

  1. ਬਿਵਸਥਾ ਸਾਰ Chapter 18
  2. ਬਿਵਸਥਾ ਸਾਰ Chapter 33
  3. ਬਿਵਸਥਾ ਸਾਰ Chapter 22
  4. ਬਿਵਸਥਾ ਸਾਰ Chapter 27
  5. ਬਿਵਸਥਾ ਸਾਰ Chapter 23
  6. ਬਿਵਸਥਾ ਸਾਰ Chapter 12
  7. ਬਿਵਸਥਾ ਸਾਰ Chapter 17

Related Chapters & Readings

  1. 1 ਤਿਮੋਥਿਉਸ Chapter 5
  2. ਲੇਵੀਆਂ Chapter 5
  3. ਅੱਯੂਬ Chapter 18
  4. 1 ਤਿਮੋਥਿਉਸ Chapter 1
  5. ਅਫ਼ਸੀਆਂ Chapter 4
  6. ਜ਼ਬੂਰ Chapter 36
  7. ਯਿਰਮਿਯਾਹ Chapter 9
Share Your Love

Leave a Reply

Your email address will not be published. Required fields are marked *