Read ਯਸਾਯਾਹ Chapter 12 Online
Read ਯਸਾਯਾਹ Chapter 12 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.
Choose a Chapter
ਯਸਾਯਾਹ 12
ਅਧਿਆਇ 12
1. ਉਸ ਸਮੇਂ ਤੁਸੀਂ ਆਖੋਗੇ: "ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।"
2. ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
3. ਮੁਕਤੀ ਦੇ ਚਸ਼ਮੇ ਤੋਂ ਆਪਣਾ ਪਾਣੀ ਭਰ ਲਵੋ। ਫ਼ੇਰ ਤੁਸੀਂ ਖੁਸ਼ ਹੋਵੋਂਗੇ।
4. ਫ਼ੇਰ ਤੁਸੀਂ ਆਖੋਗੇ, "ਯਹੋਵਾਹ ਦੀ ਉਸਤਤ ਹੋਵੇ! ਉਸਦੇ ਨਾਮ ਦੀ ਉਪਾਸਨਾ ਕਰੋ! ਉਸਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!"
5. ਯਹੋਵਾਹ ਦੀ ਉਸਤਤ ਦੇ ਗੀਤ ਗਾਵੋ! ਕਿਉਂ ਕਿ ਉਸਨੇ ਮਹਾਨ ਕੰਮ ਕੀਤੇ ਹਨ! ਪਰਮੇਸ਼ੁਰ ਬਾਰੇ ਇਹ ਖਬਰ ਸਾਰੀ ਦੁਨੀਆਂ ਅੰਦਰ ਫ਼ੈਲਾ ਦੇਵੋ। ਸਾਰੇ ਲੋਕ ਇਹ ਗੱਲਾਂ ਜਾਣ ਲੈਣ।
6. ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!
About ਯਸਾਯਾਹ Chapter 12
Read ਯਸਾਯਾਹ Chapter 12 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.
Book Information
Book: ਯਸਾਯਾਹ
Chapter: 12
Testament: Old Testament
How to Read this Chapter
Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਸਾਯਾਹ Chapter 12 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਸਾਯਾਹ Chapter 12?
ਯਸਾਯਾਹ Chapter 12 is part of the Book of ਯਸਾਯਾਹ in the Holy Bible.
Can I read this chapter online?
Yes. You can read the complete ਯਸਾਯਾਹ Chapter 12 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਸੁਲੇਮਾਨ ਦਾ ਗੀਤ Chapter 3
- ਵਿਰਲਾਪ Chapter 2
- ਉਪਦੇਸ਼ਕ Chapter 7
- 2 ਇਤਹਾਸ Chapter 9
- ਗਿਣਤੀ Chapter 5
- ਜ਼ਬੂਰ Chapter 3
Explore More from ਯਸਾਯਾਹ
- ਯਸਾਯਾਹ Chapter 53
- ਯਸਾਯਾਹ Chapter 22
- ਯਸਾਯਾਹ Chapter 24
- ਯਸਾਯਾਹ Chapter 9
- ਯਸਾਯਾਹ Chapter 13
- ਯਸਾਯਾਹ Chapter 59
- ਯਸਾਯਾਹ Chapter 42