Read ਯਸਾਯਾਹ Chapter 4 Online
Read ਯਸਾਯਾਹ Chapter 4 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.
Choose a Chapter
ਯਸਾਯਾਹ 4
ਅਧਿਆਇ 4
1. ਉਸ ਸਮੇਂ, ਸੱਤ ਔਰਤਾਂ ਇੱਕ ਬੰਦੇ ਨੂੰ ਫ਼ੜ ਲੈਣਗੀਆਂ। ਔਰਤਾਂ ਆਖਣਗੀਆਂ, "ਅਸੀਂ ਆਪਣੀ ਰੋਟੀ ਖੁਦ ਬਣਾਵਾਂਗੀਆਂ, ਖਾਣ ਲਈ। ਅਸੀਂ ਆਪਣੇ ਪਹਿਨਣ ਲਈ ਖੁਦ ਕੱਪੜੇ ਬਣਾਵਾਂਗੀਆਂ। ਅਸੀਂ ਇਹ ਸਾਰੀਆਂ ਗੱਲਾਂ ਆਪਣੇ ਲਈ ਕਰਾਂਗੀਆਂ ਜੇ ਸਿਰਫ਼ ਤੁਸੀਂ ਸਾਡੇ ਨਾਲ ਵਿਆਹ ਕਰ ਲਵੋ। ਸਾਨੂੰ ਆਪਣਾ ਨਾਮ ਦਿਓ। ਮਿਹਰਬਾਨੀ ਕਰਕੇ ਸਾਡੀ ਸ਼ਰਮ ਸਾਡੇ ਕੋਲੋਂ ਲੈ ਲਵੋ।"
2. ਯਹੋਵਾਹ ਦੀ ਟਹਿਣੀ ਬਹੁਤ ਸੁੰਦਰ ਅਤੇ ਮਹਾਨ ਹੋਵੇਗੀ। ਅਤੇ ਇਸਰਾਏਲ ਵਿੱਚ ਬਚੇ ਹੋਏ ਉਸ ਧਰਤੀ ਵਿੱਚ ਉੱਗੀਆਂ ਚੀਜਾਂ ਬਾਰੇ ਬੜੇ ਗੁਮਾਨੀ ਹੋਣਗੇ।
3. ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ।
4. ਯਹੋਵਾਹ ਸੀਯੋਨ ਦੀਆਂ ਔਰਤਾਂ ਨੂੰ ਖੂਨ ਤੋਂ ਪਾਕ ਕਰ ਦੇਵੇਗਾ। ਯਹੋਵਾਹ ਯਰੂਸ਼ਲਮ ਤੋਂ ਸਾਰਾ ਖੂਨ ਧੋ ਦੇਵੇਗਾ। ਪਰਮੇਸ਼ੁਰ ਇਨਸਾਫ਼ ਦੀ ਰੂਹ ਦੀ ਵਰਤੋਂ ਕਰੇਗਾ ਸੱਚਾ ਇਨਸਾਫ਼ ਕਰੇਗਾ। ਅਤੇ ਉਹ ਅਗਨੀ ਦੇ ਆਤਮੇ ਦੀ ਵਰਤੋਂ ਕਰੇਗਾ, ਅਤੇ ਹਰ ਚੀਜ਼ ਨੂੰ ਪਾਕ ਕਰ ਦੇਵੇਗਾ।
5. ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰਖਿਆ ਦਾ ਪਰਦਾ ਹੋਵੇਗਾ।
6. ਇਹ ਪਰਦਾ ਸੁਰਖਿਆ ਦਾ ਸਬਾਨ ਹੋਵੇਗਾ। ਇਹ ਪਰਦਾ ਲੋਕਾਂ ਨੂੰ ਸੂਰਜ ਦੀ ਗਰਮੀ ਤੋਂ ਬਚਾਵੇਗਾ। ਇਹ ਪਰਦਾ ਹਰ ਤਰ੍ਹਾਂ ਦੇ ਹੜ ਅਤੇ ਬਰਖਾ ਤੋਂ ਬਚਾ ਲਈ ਹੋਵੇਗਾ।
About ਯਸਾਯਾਹ Chapter 4
Read ਯਸਾਯਾਹ Chapter 4 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.
Book Information
Book: ਯਸਾਯਾਹ
Chapter: 4
Testament: Old Testament
How to Read this Chapter
Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਸਾਯਾਹ Chapter 4 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਸਾਯਾਹ Chapter 4?
ਯਸਾਯਾਹ Chapter 4 is part of the Book of ਯਸਾਯਾਹ in the Holy Bible.
Can I read this chapter online?
Yes. You can read the complete ਯਸਾਯਾਹ Chapter 4 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਵਿਰਲਾਪ Chapter 2
- ਸੁਲੇਮਾਨ ਦਾ ਗੀਤ Chapter 3
- ਗਿਣਤੀ Chapter 5
- ਯਸਾਯਾਹ Chapter 12
- ਉਪਦੇਸ਼ਕ Chapter 7
- ਜ਼ਬੂਰ Chapter 111
Explore More from ਯਸਾਯਾਹ
- ਯਸਾਯਾਹ Chapter 50
- ਯਸਾਯਾਹ Chapter 44
- ਯਸਾਯਾਹ Chapter 6
- ਯਸਾਯਾਹ Chapter 11
- ਯਸਾਯਾਹ Chapter 33
- ਯਸਾਯਾਹ Chapter 25
- ਯਸਾਯਾਹ Chapter 61