ਯਸਾਯਾਹ Chapter 55

For English

Read ਯਸਾਯਾਹ Chapter 55 Online

Read ਯਸਾਯਾਹ Chapter 55 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.

Choose a Chapter

ਯਸਾਯਾਹ 55

ਅਧਿਆਇ 55

1. "ਤੁਸੀਂ ਸਾਰੇ, ਪਿਆਸੇ ਲੋਕੋ, ਆਓ ਪਾਣੀ ਪੀਵੋ! ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ। ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰਜ੍ਜ ਨਹੀਂ ਜਾਂਦੇ! ਤੁਹਾਨੂੰ ਪੈਸੇ ਦੀ ਲੋੜ ਨਹੀਂ, ਰਜ੍ਜ ਕੇ ਖਾਵੋ ਪੀਵੋ। ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!

2. ਪੈਸੇ ਨੂੰ ਓਸ ਚੀਜ਼ ਉੱਤੇ ਕਿਉਂ ਜ਼ਾਇਆ ਕਰਦੇ ਹੋ ਜਿਹੜੀ ਅਸਲੀ ਭੋਜਨ ਨਹੀਂ ਹੈ। ਉਸ ਸ਼ੈਅ ਲਈ ਕਿਉਂ ਮਿਹਨਤ ਕਰਦੇ ਹੋ ਜਿਹੜੀ ਸੱਚਮੁੱਚ ਤੁਹਾਨੂੰ ਸੰਤੁਸ਼ਟ ਨਹੀਂ ਕਰਦੀ? ਮੇਰੀ ਗੱਲ ਨੂੰ ਧਿਆਨ ਨਾਲ ਸੁਣੋ, ਤੇ ਤੁਸੀਂ ਚੰਗਾ ਭੋਜਨ ਖਾਵੋਁਗੇ। ਤੁਸੀਂ ਉਸ ਭੋਜਨ ਦਾ ਆਨੰਦ ਮਾਣੋਗੇ ਜਿਹੜਾ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ।

3. ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸਕਦੇ ਹੋ।

4. ਮੈਂ ਸਾਰੀਆਂ ਕੌਮਾਂ ਵਾਸਤੇ ਦਾਊਦ ਨੂੰ ਆਪਣੀ ਸ਼ਕਤੀ ਦਾ ਗਵਾਹ ਬਣਾਇਆ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਹ ਹਾਕਮ ਅਤੇ ਬਹੁਤ ਸਾਰੀਆਂ ਕੌਮਾਂ ਦਾ ਨੇਤਾ ਬਣ ਜਾਵੇਗਾ।"

5. ਇਹ ਕੌਮਾਂ ਉਨ੍ਹਾਂ ਥਾਵਾਂ ਦੀਆਂ ਹਨ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਪਰ ਤੁਸੀਂ ਉਨ੍ਹਾਂ ਕੌਮਾਂ ਨੂੰ ਸੱਦਾ ਦਿਓਗੇ। ਉਹ ਕੌਮਾਂ ਤੁਹਾਨੂੰ ਨਹੀਂ ਜਾਣਦੀਆਂ ਪਰ ਉਹ ਤੁਹਾਡੇ ਵੱਲ ਭੱਜਦੀਆਂ ਆਉਣਗੀਆਂ। ਅਜਿਹਾ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਰਜ਼ਾ ਹੈ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਸਰਾਏਲ ਦੇ ਪਵਿੱਤਰ ਪੁਰਖ ਨੇ ਤੁਹਾਨੂੰ ਆਦਰ ਅਤੇ ਪਰਤਾਪ ਦਿੱਤਾ ਹੈ।

6. ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ। ਤੁਹਾਨੂੰ ਹੁਣੇ ਹੀ, ਉਸਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।

7. ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।

8. ਯਹੋਵਾਹ ਆਖਦਾ ਹੈ, "ਤੁਹਾਡੇ ਵਿਚਾਰ ਮੇਰੇ ਵਿਚਾਰਾਂ ਵਰਗੇ ਨਹੀਂ ਹਨ। ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ।

9. ਅਕਾਸ਼ ਧਰਤੀ ਨਾਲੋਂ ਉਚੇਰੇ ਹਨ। ਇਸੇ ਤਰ੍ਹਾਂ ਹੀ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ ਉਚੇਰੇ ਹਨ। ਅਤੇ ਮੇਰੇ ਵਿਚਾਰ ਤੁਹਾਡੇ ਵਿਚਾਰਾਂ ਨਾਲੋਂ ਉਚੇਰੇ ਹਨ।" ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।

10. "ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ। ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ। ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵਧਾਉਂਦੀ ਹੈ। ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ। ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।

11. ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ, ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ। ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ। ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।

12. ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ ਅਤੇ ਸਾਂਤੀ ਨਾਲ ਪਰਤੋਂਗੇ। ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ ਅਤੇ ਖੇਤਾਂ ਵਿਚਲੇ ਰੁੱਖ ਤਾਲੀਆਂ ਵਜਾਉਣਗੇ।

13. ਸਰੂ ਦੇ ਵੱਡੇ ਰੁੱਖ ਵਧਣ ਫ਼ੁਲ੍ਲਣਗੇ ਜਿੱਥੇ ਝਾੜੀਆਂ ਹੁੰਦੀਆਂ ਸਨ। ਓਥੇ ਮਹਿਂਦੀ ਦੇ ਰੁੱਖ ਉੱਗਣਗੇ, ਜਿੱਥੇ ਜੰਗਲੀ ਬੂਟੀਆਂ ਹੁੰਦੀਆਂ ਸਨ। ਇਹ ਗੱਲਾਂ ਯਹੋਵਾਹ ਨੂੰ ਮਸ਼ਹੂਰ ਕਰ ਦੇਣਗੀਆਂ। ਇਹ ਗੱਲਾਂ ਪ੍ਰਮਾਣ ਹੋਣਗੀਆਂ ਕਿ ਯਹੋਵਾਹ ਸ਼ਕਤੀਸ਼ਾਲੀ ਹੈ ਇਹ ਪ੍ਰਮਾਣ ਕਦੇ ਵੀ ਖਤਮ ਨਹੀਂ ਹੋਵੇਗਾ।

About ਯਸਾਯਾਹ Chapter 55

Read ਯਸਾਯਾਹ Chapter 55 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.

Book Information

Book: ਯਸਾਯਾਹ
Chapter: 55
Testament: Old Testament

How to Read this Chapter

Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਸਾਯਾਹ Chapter 55 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਸਾਯਾਹ Chapter 55?

ਯਸਾਯਾਹ Chapter 55 is part of the Book of ਯਸਾਯਾਹ in the Holy Bible.

Can I read this chapter online?

Yes. You can read the complete ਯਸਾਯਾਹ Chapter 55 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 32
  6. 2 ਸਮੂਏਲ Chapter 9
  7. ਜ਼ਕਰਯਾਹ Chapter 3

Explore More from ਯਸਾਯਾਹ

  1. ਯਸਾਯਾਹ Chapter 1
  2. ਯਸਾਯਾਹ Chapter 19
  3. ਯਸਾਯਾਹ Chapter 8
  4. ਯਸਾਯਾਹ Chapter 43
  5. ਯਸਾਯਾਹ Chapter 65
  6. ਯਸਾਯਾਹ Chapter 12
  7. ਯਸਾਯਾਹ Chapter 66

Related Chapters & Readings

  1. ਕਹਾਉਤਾਂ Chapter 5
  2. 1 ਰਾਜਿਆਂ Chapter 22
  3. ਰਸੂਲਾਂ ਦੇ ਕਰਤੱਬ Chapter 7
  4. ਮੱਤੀ Chapter 22
  5. ਲੇਵੀਆਂ Chapter 10
  6. ਉਤਪਤ Chapter 35
  7. ਗਿਣਤੀ Chapter 11
Share Your Love

Leave a Reply

Your email address will not be published. Required fields are marked *