ਯਹੋਸ਼ੁਆ Chapter 12

For English

Read ਯਹੋਸ਼ੁਆ Chapter 12 Online

Read ਯਹੋਸ਼ੁਆ Chapter 12 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.

Choose a Chapter

ਯਹੋਸ਼ੁਆ 12

ਅਧਿਆਇ 12

1. ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੀਕ ਅਤੇ ਸਾਰਾ ਮਦਾਨ ਚੜ੍ਹਦੇ ਪਾਸੇ ਵੱਲ।

2. ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਦੇ ਅੱਧ ਯਬੋਕ ਨਦੀ ਤੀਕ ਜਿਹੜੀ ਅੰਮੋਨੀਆਂ ਦੀ ਹੱਦ ਹੈ।

3. ਅਤੇ ਉਹ ਮਦਾਨ ਕਿੰਨਰੋਥ ਦੇ ਸਮੰਦਰ ਤੀਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੀਕ ਜਿਹੜਾ ਖਾਰਾ ਸਮੁੰਦਰ ਹੈ ਪੂਰਬ ਵੱਲ ਬੈਤ-ਯਸ਼ਿਮੋਨ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ।

4. ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਰ ਅਦਰਈ ਵਿੱਚ ਵੱਸਦਾ ਸੀ।

5. ਅਤੇ ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਰ ਮਆਕਾਤੀਆਂ ਦੀ ਹੱਦ ਤੀਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ,

6. ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।

7. ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੀਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।

8. ਪਹਾੜ ਵਿੱਚ, ਬੇਟ ਵਿੱਚ, ਮਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।

9. ਯਰੀਹੋ ਦਾ ਰਾਜਾ ਇੱਕ, ਅਈ ਦਾ ਜਿਹੜਾ ਬੈਤ-ਏਲ ਕੋਲ ਹੈ ਰਾਜਾ ਇੱਕ,

10. ਯਰੂਸ਼ਲਮ ਦਾ ਰਾਜਾ ਇੱਕ, ਹਬਰੋਨ ਦਾ ਰਾਜਾ ਇੱਕ।

11. ਯਰਮੂਥ ਦਾ ਰਾਜਾ ਇੱਕ, ਲਾਕੀਸ਼ ਦਾ ਰਾਜਾ ਇੱਕ।

12. ਅਗਲੋਨ ਦਾ ਰਾਜਾ ਇੱਕ, ਗਜ਼ਰ ਦਾ ਰਾਜਾ ਇੱਕ।

13. ਦਬਿਰ ਦਾ ਰਾਜਾ ਇੱਕ, ਗਦਰ ਦਾ ਰਾਜਾ ਇੱਕ।

14. ਹਾਰਮਾਹ ਦਾ ਰਾਜਾ ਇੱਕ, ਅਗਦ ਦਾ ਰਾਜਾ ਇੱਕ।

15. ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ।

16. ਮੱਕੇਦਾਹ ਦਾ ਰਾਜਾ ਇੱਕ, ਬੈਤ-ਏਲ ਦਾ ਰਾਜਾ ਇੱਕ।

17. ਤੱਪੂਆਹ ਦਾ ਰਾਜਾ ਇੱਕ, ਹੇਫ਼ਰ ਦਾ ਰਾਜਾ ਇੱਕ।

18. ਅਫ਼ੇਕ ਦਾ ਰਾਜਾ ਇੱਕ, ਲੱਸ਼ਾਰੋਨ ਦਾ ਰਾਜਾ ਇੱਕ।

19. ਮਾਦੋਨ ਦਾ ਰਾਜਾ ਇੱਕ, ਹਾਸੋਰ ਦਾ ਰਾਜਾ ਇੱਕ।

20. ਸ਼ਿਮਰੋਨ ਮਰੋਨ ਦਾ ਰਾਜਾ ਇੱਕ, ਅਕਸਾਫ ਦਾ ਰਾਜਾ ਇੱਕ।

21. ਤਿਆਨਾਕ ਦਾ ਰਾਜਾ ਇੱਕ, ਮਗਿੱਦੋ ਦਾ ਰਾਜਾ ਇੱਕ।

22. ਕਦਸ਼ ਦਾ ਰਾਜਾ ਇੱਕ, ਕਰਮਲ ਵਿੱਚ ਯਾਕਨਆਮ ਦਾ ਰਾਜਾ ਇੱਕ।

23. ਦੋਰ ਦੀ ਉਚਿਆਈ ਵਿੱਚ ਦੋਰ ਦਾ ਰਾਜਾ ਇੱਕ, ਗਿਲਗਾਲ ਵਿੱਚ ਗੋਯਿਮ ਦਾ ਰਾਜਾ ਇੱਕ।

24. ਤਿਰਸਾਹ ਦਾ ਰਾਜਾ ਇੱਕ। ਸਾਰੇ ਰਾਜੇ ਇਕੱਤੀ ਹਨ।

About ਯਹੋਸ਼ੁਆ Chapter 12

Read ਯਹੋਸ਼ੁਆ Chapter 12 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.

Book Information

Book: ਯਹੋਸ਼ੁਆ
Chapter: 12
Testament: Old Testament

How to Read this Chapter

Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਹੋਸ਼ੁਆ Chapter 12 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਹੋਸ਼ੁਆ Chapter 12?

ਯਹੋਸ਼ੁਆ Chapter 12 is part of the Book of ਯਹੋਸ਼ੁਆ in the Holy Bible.

Can I read this chapter online?

Yes. You can read the complete ਯਹੋਸ਼ੁਆ Chapter 12 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਸਮੂਏਲ Chapter 9
  6. ਗਿਣਤੀ Chapter 5
  7. ਯਸਾਯਾਹ Chapter 12

Explore More from ਯਹੋਸ਼ੁਆ

  1. ਯਹੋਸ਼ੁਆ Chapter 1
  2. ਯਹੋਸ਼ੁਆ Chapter 21
  3. ਯਹੋਸ਼ੁਆ Chapter 19
  4. ਯਹੋਸ਼ੁਆ Chapter 24
  5. ਯਹੋਸ਼ੁਆ Chapter 9
  6. ਯਹੋਸ਼ੁਆ Chapter 18
  7. ਯਹੋਸ਼ੁਆ Chapter 13

Related Chapters & Readings

  1. ਮੱਤੀ Chapter 7
  2. ਹਿਜ਼ਕੀਏਲ Chapter 20
  3. ਯਸਾਯਾਹ Chapter 50
  4. 1 ਤਿਮੋਥਿਉਸ Chapter 6
  5. ਕੂਚ Chapter 25
  6. ਯੂਨਾਹ Chapter 1
  7. ਉਤਪਤ Chapter 4
Share Your Love

Leave a Reply

Your email address will not be published. Required fields are marked *