Read ਯਹੋਸ਼ੁਆ Chapter 16 Online
Read ਯਹੋਸ਼ੁਆ Chapter 16 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.
Choose a Chapter
ਯਹੋਸ਼ੁਆ 16
ਅਧਿਆਇ 16
1. ਯੂਸੁਫ਼ ਦੀ ਅੰਸ ਦਾ ਗੁਣਾ ਇਉਂ ਪਿਆ ਕਿ ਉਹ ਯਰਦਨ ਤੋਂ ਯਰੀਹੋ ਕੋਲ ਅਰਥਾਤ ਯਰੀਹੋ ਦੇ ਪਾਣੀਆਂ ਕੋਲੋਂ ਪੂਰਬ ਵੱਲ ਉਜਾੜ ਦੇ ਵਿੱਚ ਦੀ ਯਰੀਹੋ ਤੋਂ ਬੈਤ-ਏਲ ਦੀ ਪਹਾੜੀ ਤੀਕ ਚੜ੍ਹਦਾ ਹੈ।
2. ਫੇਰ ਬੈਤ-ਏਲ ਤੋਂ ਲੂਜ਼ ਨੂੰ ਗਈ ਅਤੇ ਅਰਕੀਆਂ ਦੀ ਹੱਦ ਲੰਘ ਕੇ ਅਟਰੋਥ ਨੂੰ ਗਈ।
3. ਫੇਰ ਲਹਿੰਦੇ ਵੱਲ ਯਫਲੇਤੀਆਂ ਦੀ ਹੱਦ ਕੋਲੋਂ ਹੇਠਲੇ ਬੈਤ ਹੋਰੋਨ ਦੀ ਹੱਦ ਅਤੇ ਗਜ਼ਰ ਤੀਕ ਉਤਰੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ।
4. ਉਪਰੰਤ ਯੂਸੁਫ਼ ਦੀ ਅੰਸ ਨੇ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਨੇ ਆਪਣੀ ਏਹ ਮਿਲਖ ਲੈ ਲਈ।
5. ਅਫ਼ਰਾਈਮ ਦੀ ਅੰਸ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ। ਉਨ੍ਹਾਂ ਦੀ ਮਿਲਖ ਦੀ ਹੱਦ ਚੜ੍ਹਦੇ ਪਾਸੇ ਅਟਰੋਥ ਅੱਦਾਰ ਤੋਂ ਉੱਪਰਲੇ ਬੈਤ-ਹੋਰੋਨ ਤੀਕ ਸੀ।
6. ਅਤੇ ਉਹ ਹੱਦ ਸਮੁੰਦਰ ਵੱਲ ਮਿਕਮਥਾਥ ਦੇ ਉੱਤਰ ਨੂੰ ਗਈ ਅਤੇ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜੀ ਅਤੇ ਯਾਨੋਹਾਹ ਦੀ ਪੂਰਬ ਵੱਲ ਉਹ ਦੇ ਨਾਲ ਨਾਲ ਦੀ ਲੰਘੀ।
7. ਅਤੇ ਯਾਨੋਹਾਹ ਤੋਂ ਅਟਾਰੋਥ ਅਤੇ ਨਆਰਾਥ ਵੱਲ ਉਤਰੀ ਅਤੇ ਯਰੀਹੋ ਨੂੰ ਅਪੱੜ ਕੇ ਯਰਦਨ ਨੂੰ ਗਈ।
8. ਅਤੇ ਉਹ ਹੱਦ ਲਹਿੰਦੀ ਵੱਲ ਤੱਪੂਆਹ ਤੋਂ ਕਾਨਾਹ ਦੀ ਵਾਦੀ ਨੂੰ ਗਈ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ। ਅਫ਼ਰਾਈਮ ਦੀ ਅੰਸ ਦੇ ਗੋਤ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਏਹ ਸੀ।
9. ਅਫ਼ਰਾਈਮ ਦੀ ਅੰਸ ਲਈ ਮਨੱਸ਼ਹ ਦੀ ਅੰਸ ਦੀ ਮਿਲਖ ਵਿੱਚ ਵੱਖੋ ਵੱਖ ਸ਼ਹਿਰ ਸਨ ਅਰਥਾਤ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਪਿੰਡ।
10. ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਜਿਹੜੇ ਗਜ਼ਰ ਵਿੱਚ ਵੱਸਦੇ ਸਨ ਨਾ ਕੱਢਿਆ ਪਰ ਓਹ ਕਨਾਨੀ ਅੱਜ ਦੇ ਦਿਨ ਤੀਕ ਅਫ਼ਰਾਈਮੀਆਂ ਦੇ ਵਿੱਚ ਵੱਸਦੇ ਹਨ ਅਤੇ ਓਹ ਵੇਗਾਰ ਲਈ ਟਹਿਲੂਏ ਹਨ।
About ਯਹੋਸ਼ੁਆ Chapter 16
Read ਯਹੋਸ਼ੁਆ Chapter 16 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.
Book Information
Book: ਯਹੋਸ਼ੁਆ
Chapter: 16
Testament: Old Testament
How to Read this Chapter
Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਹੋਸ਼ੁਆ Chapter 16 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਹੋਸ਼ੁਆ Chapter 16?
ਯਹੋਸ਼ੁਆ Chapter 16 is part of the Book of ਯਹੋਸ਼ੁਆ in the Holy Bible.
Can I read this chapter online?
Yes. You can read the complete ਯਹੋਸ਼ੁਆ Chapter 16 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਸੁਲੇਮਾਨ ਦਾ ਗੀਤ Chapter 3
- 2 ਸਮੂਏਲ Chapter 9
- ਗਿਣਤੀ Chapter 5
- ਵਿਰਲਾਪ Chapter 2
- ਉਪਦੇਸ਼ਕ Chapter 7
- ਜ਼ਬੂਰ Chapter 3
Explore More from ਯਹੋਸ਼ੁਆ
- ਯਹੋਸ਼ੁਆ Chapter 2
- ਯਹੋਸ਼ੁਆ Chapter 7
- ਯਹੋਸ਼ੁਆ Chapter 17
- ਯਹੋਸ਼ੁਆ Chapter 5
- ਯਹੋਸ਼ੁਆ Chapter 8
- ਯਹੋਸ਼ੁਆ Chapter 22
- ਯਹੋਸ਼ੁਆ Chapter 13