Read ਯਹੋਸ਼ੁਆ Chapter 17 Online
Read ਯਹੋਸ਼ੁਆ Chapter 17 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.
Choose a Chapter
ਯਹੋਸ਼ੁਆ 17
ਅਧਿਆਇ 17
1. ਨੱਸ਼ਹ ਦੇ ਗੋਤ ਦਾ ਗੁਣਾ ਏਹ ਸੀ, ਏਸ ਲਈ ਜੋ ਉਹ ਯੂਸੁਫ਼ ਦਾ ਪਲੋਠਾ ਸੀ, ਮਾਕੀਰ ਨੂੰ ਜਿਹੜਾ ਮਨੱਸ਼ਹ ਦਾ ਪਲੋਠਾ ਅਤੇ ਗਿਲਆਦ ਦਾ ਪਿਤਾ ਸੀ ਜੋਧਾ ਹੋਣ ਕਰ ਕੇ ਗਿਲਆਦ ਅਤੇ ਬਾਸ਼ਾਨ ਮਿਲੇ।
2. ਤੇ ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀ ਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਏਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁਰਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ।
3. ਰ ਸਲਾਫਹਾਦ ਦੇ ਜਿਹ ਦਾ ਪਿਉ ਹੇਫਰ, ਦਾਦਾ ਗਿਅਆਦ, ਪੜਦਾਦਾ ਮਾਕਾਰ ਅਤੇ ਨਕੜਦਾਦਾ ਮਨੱਸ਼ਹ ਸੀ ਪੁੱਤ੍ਰ ਨਹੀਂ ਸਨ ਪਰ ਧੀਆਂ ਹੈ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਏਹ ਸਨ— ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
4. ਤੇ ਓਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਸਾਹਮਣੇ ਅਤੇ ਪਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਮਿਲਖ ਮਿਲੇ ਸੋ ਉਸ ਓਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਓਹਨਾਂ ਦੇ ਚਾਚਿਆਂ ਤਾਇਆਂ ਦੇ ਵਿੱਚ ਮਿਲਖ ਦਿੱਤੀ।
5. ਤੇ ਮਨੱਸ਼ਹ ਨੂੰ ਦਸ ਹਿੱਸੇ ਗਿਲਆਦ ਅਤੇ ਬਾਸ਼ਾਨ ਤੋਂ ਛੁੱਟ ਜਿਹੜੇ ਯਰਦਨ ਤੋਂ ਪਾਰ ਸਨ ਮਿਲੇ।
6. ਉਂ ਜੋ ਮਨੱਸ਼ਹ ਦੀਆਂ ਧੀਆਂ ਨੇ ਉਹ ਦੇ ਪੁੱਤ੍ਰਾਂ ਦੇ ਵਿੱਚ ਮਿਲਖ ਲਈ ਅਤੇ ਗਿਲਆਦ ਦਾ ਦੇਸ ਮਨੱਸ਼ਹ ਦੇ ਬਾਕੀ ਪੁੱਤ੍ਰਾਂ ਦਾ ਸੀ।
7. ਨੱਸ਼ਹ ਦੀ ਹੱਦ ਆਸ਼ੇਰ ਤੋਂ ਮਿਕਮਥਾਥ ਤੀਕ ਸੀ ਜਿਹੜਾ ਸ਼ਕਮ ਦੇ ਸਾਹਮਣੇ ਸੀ ਤਾਂ ਓਹ ਹੱਦ ਸੱਜੇ ਪਾਸਿਓਂ ਏਨ ਤੱਪੂਆਹ ਦੇ ਵਸਨੀਕਾਂ ਤੀਕ ਲੰਘੀ।
8. ਪੂਆਹ ਦਾ ਦੇਸ ਮਨੱਸ਼ਹ ਦਾ ਸੀ ਪਰ ਤੱਪੂਆਹ ਮਨੱਸ਼ਹ ਦੀ ਹੱਦ ਕੋਲ ਅਫ਼ਰਾਈਮੀਆਂ ਦਾ ਸੀ।
9. ਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਅਫ਼ਰਾਈਮ ਦੇ ਏਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਦੀ।
10. ਾਂ ਦੱਖਣ ਅਫ਼ਰਾਈਮ ਲਈ ਸੀ ਅਤੇ ਉੱਤਰ ਮਨੱਸ਼ਹ ਲਈ ਸੀ ਅਤੇ ਉਸ ਦੀ ਹੱਦ ਸਮੁੰਦਰ ਸੀ ਅਤੇ ਓਹ ਉੱਤਰ ਵੱਲ ਆਸ਼ੇਰ ਨਾਲ ਅਤੇ ਪੂਰਬ ਵੱਲ ਯਿੱਸਾਕਾਰ ਨਾਲ ਜਾ ਮਿਲੀਆਂ।
11. ਅਤੇ ਮਨੱਸ਼ਹ ਲਈ ਯਿੱਸਾਕਾਰ ਵਿੱਚ ਅਤੇ ਆਸ਼ੇਰ ਵਿੱਚ ਏਹ ਸੀ, ਬੈਤਸ਼ਾਨ ਅਤੇ ਉਸ ਦੀਆਂ ਬਸਤੀਆਂ ਅਤੇ ਯਿਬਲਆਮ ਅਤੇ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।
12. ਪਰ ਮਨੱਸ਼ੀ ਉਨ੍ਹਾਂ ਸ਼ਹਿਰਾਂ ਦੇ ਵਾਸੀਆਂ ਨੂੰ ਕੱਢ ਨਾ ਸੱਕੇ ਅਤੇ ਕਨਾਨੀ ਉਸ ਦੇਸ ਵਿੱਚ ਪੱਕੇ ਪੈਰੀ ਵੱਸੇ ਰਹੇ।
13. ਐਉਂ ਹੋਇਆ ਜਦ ਇਸਰਾਏਲੀ ਤਕੜੇ ਹੋ ਗਏ ਤਾਂ ਓਹ ਕਨਾਨੀਆਂ ਤੋਂ ਵਗਾਰ ਲੈਣ ਲੱਗ ਪਏ ਪਰ ਓਹਨਾਂ ਨੂੰ ਮੂਲੋਂ ਨਾ ਕੱਢਿਆ।
14. ਾਂ ਯੂਸੁਫ਼ ਦੇ ਪੁੱਤ੍ਰਾਂ ਨੇ ਯਹੋਸ਼ੁਆ ਨਾਲ ਗੱਲ ਕੀਤੀ ਕਿ ਤੁਸਾਂ ਸਾਨੂੰ ਕਿਉਂ ਮਿਲਖ ਵਿੱਚ ਇੱਕੋ ਹੀ ਗੁਣਾ ਅਤੇ ਇੱਕੋ ਹੀ ਹਿੱਸਾ ਦਿੱਤਾ? ਅਸੀਂ ਤਾਂ ਢੇਰ ਸਾਰੇ ਲੋਕ ਹਾਂ ਕਿਉਂ ਜੋ ਯਹੋਵਾਹ ਨੇ ਸਾਨੂੰ ਅੱਜ ਤਾਈਂ ਬਰਕਤ ਦਿੱਤੀ ਹੈ।
15. ਾਂ ਯਹੋਸ਼ੁਆ ਨੇ ਓਹਨਾਂ ਨੂੰ ਆਖਿਆ, ਜੇ ਤੁਹਾਡੇ ਲੋਕ ਢੇਰ ਸਾਰੇ ਹਨ ਤਾਂ ਤੁਸੀਂ ਲੱਕੜੀਆਂ ਦੇ ਬਣ ਨੂੰ ਚੜ੍ਹ ਜਾਓ ਅਤੇ ਓਥੇ ਤੁਸੀਂ ਫਰਿੱਜ਼ੀਆਂ ਅਤੇ ਰਫਾਈਆਂ ਦੀ ਧਰਤੀ ਵਿੱਚ ਬਣ ਨੂੰ ਵੱਢ ਕੇ ਥਾਂ ਬਣਾਓ ਕਿਉਂ ਜੋ ਤੁਹਾਡੇ ਲਈ ਅਫ਼ਰਾਈਮ ਦਾ ਪਹਾੜ ਭੀੜਾ ਹੈ।
16. ਾਂ ਯੂਸੁਫ਼ ਦੇ ਪੁੱਤ੍ਰਾਂ ਨੇ ਆਖਿਆ ਕਿ ਏਹ ਪਹਾੜ ਸਾਡੇ ਵੱਸਣ ਜੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਦੂਣ ਦੀ ਧਰਤੀ ਵਿੱਚ ਵੱਸਦੇ ਹਨ ਲੋਹੇ ਦੇ ਰਥ ਹਨ, ਨਾਲੇ ਓਹਨਾਂ ਕੋਲ ਜਿਹੜੇ ਬੈਤ ਸ਼ਆਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਓਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਦੂਣ ਵਿੱਚ ਹਨ।
17. ਾਂ ਯਹੋਸ਼ੁਆ ਨੇ ਯੂਸੁਫ਼ ਦੇ ਘਰਾਣੇ ਨੂੰ ਅਰਥਾਤ ਅਫ਼ਰਾਈਮ ਅਤੇ ਮਨੱਸ਼ਹ ਨੂੰ ਆਖਿਆ ਕਿ ਤੁਸੀਂ ਢੇਰ ਸਾਰੇ ਲੋਕ ਹੋ ਅਤੇ ਵੱਡੇ ਬਲਵੰਤ ਹੋ। ਤੁਹਾਡੇ ਲਈ ਇੱਕੋ ਹੀ ਗੁਣਾ ਨਹੀਂ ਹੋਵੇਗਾ।
18. ਪਰ ਪਹਾੜ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਬਣ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਓਹਨਾਂ ਦੇ ਰਥ ਲੋਹੇ ਦੇ ਹਨ ਅਤੇ ਓਹ ਤਕੜੇ ਵੀ ਹਨ।
About ਯਹੋਸ਼ੁਆ Chapter 17
Read ਯਹੋਸ਼ੁਆ Chapter 17 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.
Book Information
Book: ਯਹੋਸ਼ੁਆ
Chapter: 17
Testament: Old Testament
How to Read this Chapter
Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਹੋਸ਼ੁਆ Chapter 17 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਹੋਸ਼ੁਆ Chapter 17?
ਯਹੋਸ਼ੁਆ Chapter 17 is part of the Book of ਯਹੋਸ਼ੁਆ in the Holy Bible.
Can I read this chapter online?
Yes. You can read the complete ਯਹੋਸ਼ੁਆ Chapter 17 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਸੁਲੇਮਾਨ ਦਾ ਗੀਤ Chapter 3
- ਵਿਰਲਾਪ Chapter 2
- ਉਪਦੇਸ਼ਕ Chapter 7
- 2 ਇਤਹਾਸ Chapter 9
- 2 ਸਮੂਏਲ Chapter 9
- ਗਿਣਤੀ Chapter 5
Explore More from ਯਹੋਸ਼ੁਆ
- ਯਹੋਸ਼ੁਆ Chapter 3
- ਯਹੋਸ਼ੁਆ Chapter 1
- ਯਹੋਸ਼ੁਆ Chapter 19
- ਯਹੋਸ਼ੁਆ Chapter 22
- ਯਹੋਸ਼ੁਆ Chapter 20
- ਯਹੋਸ਼ੁਆ Chapter 15
- ਯਹੋਸ਼ੁਆ Chapter 5