ਸੁਲੇਮਾਨ ਦਾ ਗੀਤ Chapter 1

For English

Read ਸੁਲੇਮਾਨ ਦਾ ਗੀਤ Chapter 1 Online

Read ਸੁਲੇਮਾਨ ਦਾ ਗੀਤ Chapter 1 online from the Holy Bible. This chapter is part of the Book of ਸੁਲੇਮਾਨ ਦਾ ਗੀਤ in the Old Testament. Browse every verse with easy chapter navigation, continue to the next chapter, or explore the complete Book of ਸੁਲੇਮਾਨ ਦਾ ਗੀਤ and the Holy Bible online.

Choose a Chapter

ਸੁਲੇਮਾਨ ਦਾ ਗੀਤ 1

ਅਧਿਆਇ 1

1. ਸੁਲੇਮਾਨ ਦਾ ਸਰੇਸ਼ਟ ਗੀਤ।

2. ਉਹ ਮੈਨੂੰ ਆਪਣੇ ਮੂੰਹ ਦੀਆਂ ਚੁੰਮੀਆਂ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।

3. ਸੁਗੰਧ ਲਈ ਤੇਰੇ ਤੇਲ ਚੰਗੇ ਹਨ, ਤੇਰਾ ਨਾਉਂ ਚੋਏ ਹੋਏ ਤੇਲ ਵਰਗਾ ਹੈ, ਏਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।

4. ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਪਾਤਸ਼ਾਹ ਮੈਨੂੰ ਆਪਣੀਆਂ ਕੋਠੜੀਆਂ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼ ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਚੇਤੇ ਕਰਾਂਗੀਆਂ, ਓਹ ਧਰਮ ਨਾਲ ਤੈਨੂੰ ਪਿਆਰ ਕਰਦੀਆਂ ਹਨ।

5. ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਹਾਂ ਸੋਹਣੀ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪੜਦਿਆਂ ਦੀ ਨਿਆਈਂ।

6. ਮੈਨੂੰ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਨੇ ਤਾਂ ਮੈਨੂੰ ਨੀਝ ਨਾਲ ਵੇਖਿਆ ਹੈ। ਮੇਰੀ ਅੰਮਾਂ ਦੇ ਪੁੱਤ੍ਰ ਮੈਥੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜੀ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।

7. ਮੈਨੂੰ ਦੱਸ, ਹੇ ਮੇਰੇ ਪ੍ਰਾਣ ਪ੍ਰਿਯਾ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਝੁੰਡ ਵਾਲੀ ਵਾਂਙੁ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?

8. ਜੇ ਤੂੰ ਨਹੀਂ ਜਾਣਦੀ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤੀਏ, ਤਾਂ ਤੂੰ ਇੱਜੜ ਦੇ ਖੁਰੇ ਉੱਤੇ ਚੱਲੀ ਜਾ, ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।

9. ਹੇ ਮੇਰੀ ਪ੍ਰੀਤਮਾ, ਮੈਂ ਤੈਨੂੰ ਆਪਣੀ ਘੋੜੀ ਨਾਲ ਜਿਹੜੀ ਫ਼ਿਰਊਨ ਦੇ ਰਥਾਂ ਵਿੱਚ ਹੈ ਮਿਲਾਇਆ।

10. ਤੇਰੀਆਂ ਗਲ੍ਹਾਂ ਬਾਲੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।

11. ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।

12. ਜਦ ਤੀਕ ਪਾਤਸ਼ਾਹ ਆਪਣੀ ਮੇਜ਼ ਤੇ ਸੀ, ਮੇਰੇ ਜਟਾ ਮਾਸੀ ਦੀ ਸੁਗੰਧ ਉੱਡਦੀ ਰਹੀ।

13. ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿੱਚ ਰਾਤ ਕੱਟਦਾ ਹੈ।

14. ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ, ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।

15. ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈਂ, ਤੇਰੀਆਂ ਅੱਖਾਂ ਕਬੂਤਰੀਆਂ ਹਨ।

16. ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ ਮੁੱਚ ਪ੍ਰੇਮ ਰੱਤਾ ਹੈਂ, ਸਾਡੀ ਸੇਜ ਹਰੀ ਹੈ।

17. ਸਾਡੇ ਘਰ ਦੇ ਸ਼ਤੀਰ ਦਿਆਰ ਦੇ, ਸਾਡੀਆਂ ਕੜੀਆਂ ਸੂਰ ਦੀਆਂ ਹਨ।

About ਸੁਲੇਮਾਨ ਦਾ ਗੀਤ Chapter 1

Read ਸੁਲੇਮਾਨ ਦਾ ਗੀਤ Chapter 1 online from the Holy Bible. This chapter is part of the Book of ਸੁਲੇਮਾਨ ਦਾ ਗੀਤ in the Old Testament. Continue reading with the chapter navigation above or explore the complete book.

Book Information

Book: ਸੁਲੇਮਾਨ ਦਾ ਗੀਤ
Chapter: 1
Testament: Old Testament

How to Read this Chapter

Use the Previous and Next Chapter buttons to continue reading ਸੁਲੇਮਾਨ ਦਾ ਗੀਤ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਸੁਲੇਮਾਨ ਦਾ ਗੀਤ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਸੁਲੇਮਾਨ ਦਾ ਗੀਤ Chapter 1?

ਸੁਲੇਮਾਨ ਦਾ ਗੀਤ Chapter 1 is part of the Book of ਸੁਲੇਮਾਨ ਦਾ ਗੀਤ in the Holy Bible.

Can I read this chapter online?

Yes. You can read the complete ਸੁਲੇਮਾਨ ਦਾ ਗੀਤ Chapter 1 online for free with easy chapter navigation.

More Chapters from ਸੁਲੇਮਾਨ ਦਾ ਗੀਤ

  1. ਸੁਲੇਮਾਨ ਦਾ ਗੀਤ Chapter 3
  2. ਸੁਲੇਮਾਨ ਦਾ ਗੀਤ Chapter 6
  3. ਸੁਲੇਮਾਨ ਦਾ ਗੀਤ Chapter 4
  4. ਸੁਲੇਮਾਨ ਦਾ ਗੀਤ Chapter 2
  5. ਸੁਲੇਮਾਨ ਦਾ ਗੀਤ Chapter 7
  6. ਸੁਲੇਮਾਨ ਦਾ ਗੀਤ Chapter 8
  7. ਸੁਲੇਮਾਨ ਦਾ ਗੀਤ Chapter 5

Explore More from ਪੁਰਾਣਾ ਨੇਮ

  1. ਲੇਵੀਆਂ Chapter 23
  2. ਯਿਰਮਿਯਾਹ Chapter 49
  3. ਯਹੋਸ਼ੁਆ Chapter 20
  4. ਮਲਾਕੀ Chapter 2
  5. ਜ਼ਕਰਯਾਹ Chapter 2
  6. ਆਮੋਸ Chapter 7
  7. ਯਿਰਮਿਯਾਹ Chapter 29

Related Chapters & Readings

  1. ਨਹਮਯਾਹ Chapter 2
  2. ਰੋਮੀਆਂ Chapter 16
  3. ਅਫ਼ਸੀਆਂ Chapter 3
  4. ਮਰਕੁਸ Chapter 5
  5. ਹਿਜ਼ਕੀਏਲ Chapter 26
  6. ਜ਼ਬੂਰ Chapter 99
  7. ਮੱਤੀ Chapter 13
Share Your Love

Leave a Reply

Your email address will not be published. Required fields are marked *