ਹੋਸ਼ੇਆ Chapter 1

For English

Read ਹੋਸ਼ੇਆ Chapter 1 Online

Read ਹੋਸ਼ੇਆ Chapter 1 online from the Holy Bible. This chapter is part of the Book of ਹੋਸ਼ੇਆ in the Old Testament. Browse every verse with easy chapter navigation, continue to the next chapter, or explore the complete Book of ਹੋਸ਼ੇਆ and the Holy Bible online.

Choose a Chapter

ਹੋਸ਼ੇਆ 1

ਅਧਿਆਇ 1

1. ਬੇਰੀ ਦੇ ਪੁੱਤਰ ਹੋਸ਼ੇਆ ਨੂੰ ਯਹੋਵਾਹ ਵੱਲੋਂ ਯਹੂਦਾਹ ਦੇ ਪਾਤਸ਼ਾਹਾਂ ਉਜ਼ੀਯਾਹ, ਯੋਬਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਇੱਕ ਸੰਦੇਸ਼ ਆਇਆ ਅਤੇ ਇਹ ਇਸਰਾਏਲ ਦੇ ਪਾਤਸ਼ਾਹ, ਯੋਆਸ਼ ਦੇ ਪੁੱਤਰ ਯਰਾਬੁਆਮ ਦੇ ਸ਼ਾਸਨ ਦੌਰਾਨ ਸੀ।

2. ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, "ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।"

3. ਤਾਂ ਹੋਸ਼ੇਆ ਨੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਗੋਮਰ ਗਰਭਵਤੀ ਹੋਈ ਅਤੇ ਉਸਨੇ ਹੋਸ਼ੇਆ ਲਈ ਇੱਕ ਪੁੱਤਰ ਜਨਮਿਆ।

4. ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, "ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾੇ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।

5. ਅਤੇ ਫ਼ਿਰ ਉਸ ਵਕਤ ਉਸੇ ਦਿਨ ਮੈਂ ਇਸਰਾਏਲ ਦਾ ਧਨੁਖ੍ਖ ਯਿਜ਼ਰੇਲ ਦੀ ਵਾਦੀ ਵਿੱਚ ਤੋੜ ਦੇਵਾਂਗਾ।"

6. ਗੋਮਰ ਫ਼ਿਰ ਗਰਭਵਤੀ ਹੋਈ ਅਤੇ ਇਸ ਵਾਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, "ਇਸ ਦਾ ਨਾਉਂ ਲੋ-ਰੂਹਾਮਾਹ ਰੱਖ। ਕਿਉਂ ਕਿ ਮੈਂ ਹੋਰ ਵਧੇਰੇ ਇਸਰਾਏਲ ਦੀ ਕੌਮ ਉੱਪਰ ਰਹਿਮ ਨਹੀਂ ਵਰਸਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਨਹੀਂ ਬਖਸ਼ਾਂਗਾ।

7. "ਇਸ ਦੀ ਬਜਾਇ, ਮੈਂ ਹੁਣ ਯਹੂਦਾਹ ਦੀ ਕੌਮ ਤੇ ਰਹਿਮ ਵਰਸਾਵਾਂਗਾ ਅਤੇ ਉਨ੍ਹਾਂ ਨੂੰ ਬਚਾਵਾਂਗਾ। ਮੈਂ ਉਨ੍ਹਾਂ ਨੂੰ ਬਚਾਉਣ ਲਈ ਧਨੁਖ੍ਖਾਂ ਅਤੇ ਤਲਵਾਰਾਂ ਦੀ ਵਰਤੋਂ ਨਹੀਂ ਕਰਾਂਗਾ ਅਤੇ ਨਾ ਹੀ ਜੰਗੀ ਘੋੜਿਆਂ ਅਤੇ ਸਿਪਾਹੀਆਂ ਦੀ ਵਰਤੋਂ ਕਰਾਂਗਾ। ਉਨ੍ਹਾਂ ਨੂੰ ਮੈਂ ਆਪਣੀ ਸ਼ਕਤੀ ਨਾਲ ਬਚਾਵਾਂਗਾ।"

8. ਲੋ-ਰੂਹਾਮਾਹ ਦਾ ਦੁੱਧ ਛੁਡਾਉਣ ਪਿੱਛੋਂ ਗੋਮਰ ਫ਼ਿਰ ਗਰਭਵਤੀ ਹੋਈ ਅਤੇ ਮੁੜ ਇੱਕ ਪੁੱਤਰ ਨੂੰ ਜਨਮ ਦਿੱਤਾ।

9. ਫ਼ਿਰ ਯਹੋਵਾਹ ਨੇ ਆਖਿਆ, "ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।"

10. "ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, 9 ਤੁਸੀਂ ਮੇਰੇ ਲੋਕ ਨਹੀਂ ਹੋ।9 ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, 9 ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!9

11. "ਫ਼ਿਰ ਯਹੂਦਾਹ ਅਤੇ ਇਸਰਾਏਲ ਦੇ ਲੋਕ ਮੁੜ ਤੋਂ ਇਕੱਠੇ ਕੀਤੇ ਜਾਣਗੇ ਅਤੇ ਉਹ ਆਪਣੇ ਲਈ ਇੱਕ ਸ਼ਾਸਕ ਚੁਣਨਗੇ ਅਤੇ ਫ਼ੇਰ ਉਹ ਉਨ੍ਹਾਂ ਦੀ ਕੈਦ ਦੀ ਧਰਤੀ ਤੋਂ ਚਲੇ ਜਾਣਗੇ। ਇਉਂ ਯਿਜ਼ਰੇਲ ਦਾ ਦਿਨ ਵਾਸਤਵ ਵਿੱਚ ਬਹੁਤ ਮਹਾਨ ਹੋਵੇਗਾ।"

About ਹੋਸ਼ੇਆ Chapter 1

Read ਹੋਸ਼ੇਆ Chapter 1 online from the Holy Bible. This chapter is part of the Book of ਹੋਸ਼ੇਆ in the Old Testament. Continue reading with the chapter navigation above or explore the complete book.

Book Information

Book: ਹੋਸ਼ੇਆ
Chapter: 1
Testament: Old Testament

How to Read this Chapter

Use the Previous and Next Chapter buttons to continue reading ਹੋਸ਼ੇਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਹੋਸ਼ੇਆ Chapter 1 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਹੋਸ਼ੇਆ Chapter 1?

ਹੋਸ਼ੇਆ Chapter 1 is part of the Book of ਹੋਸ਼ੇਆ in the Holy Bible.

Can I read this chapter online?

Yes. You can read the complete ਹੋਸ਼ੇਆ Chapter 1 online for free with easy chapter navigation.

More Chapters from ਹੋਸ਼ੇਆ

  1. ਹੋਸ਼ੇਆ Chapter 6
  2. ਹੋਸ਼ੇਆ Chapter 10
  3. ਹੋਸ਼ੇਆ Chapter 8
  4. ਹੋਸ਼ੇਆ Chapter 4
  5. ਹੋਸ਼ੇਆ Chapter 14
  6. ਹੋਸ਼ੇਆ Chapter 12
  7. ਹੋਸ਼ੇਆ Chapter 11

Explore More from ਪੁਰਾਣਾ ਨੇਮ

  1. ਯਸਾਯਾਹ Chapter 48
  2. ਅਜ਼ਰਾ Chapter 4
  3. ਯਸਾਯਾਹ Chapter 5
  4. ਦਾਨੀਏਲ Chapter 12
  5. ਕੂਚ Chapter 35
  6. ਜ਼ਬੂਰ Chapter 50
  7. 2 ਸਮੂਏਲ Chapter 22

Related Chapters & Readings

  1. ਯਿਰਮਿਯਾਹ Chapter 15
  2. ਉਪਦੇਸ਼ਕ Chapter 3
  3. ਅਜ਼ਰਾ Chapter 4
  4. ਜ਼ਕਰਯਾਹ Chapter 13
  5. ਗਿਣਤੀ Chapter 25
  6. ਮਰਕੁਸ Chapter 6
  7. 2 ਰਾਜਿਆਂ Chapter 19
Share Your Love

Leave a Reply

Your email address will not be published. Required fields are marked *