Read ਹੋਸ਼ੇਆ Chapter 11 Online
Read ਹੋਸ਼ੇਆ Chapter 11 online from the Holy Bible. This chapter is part of the Book of ਹੋਸ਼ੇਆ in the Old Testament. Browse every verse with easy chapter navigation, continue to the next chapter, or explore the complete Book of ਹੋਸ਼ੇਆ and the Holy Bible online.
Choose a Chapter
ਹੋਸ਼ੇਆ 11
ਅਧਿਆਇ 11
1. ਯਹੋਵਾਹ ਨੇ ਆਖਿਆ, "ਮੈਂ ਇਸਰਾਏਲ ਨੂੰ ਉਦੋਂ ਤੋਂ ਪਿਆਰ ਕੀਤਾ ਜਦੋਂ ਉਹ ਅਜੇ ਬੱਚਾ ਹੀ ਸੀ ਅਤੇ ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬਾਹਰ ਸਦਿਆ।
2. ਪਰ ਮੈਂ ਜਿੰਨਾ ਵਧ ਇਸਰਾਏਲੀਆਂ ਨੂੰ ਸਦਿਆ, ਉਨ੍ਨਾ ਹੀ ਉਹ ਮੈਥੋਂ ਅਗਾਂਹ ਜਾਂਦੇ ਰਹੇ। ਉਨ੍ਹਾਂ ਬਆਲਾਂ ਨੂੰ ਬਲੀਆਂ ਚੜਾਈਆਂ ਅਤੇ ਬੁੱਤਾਂ ਅੱਗੇ ਧੂਫ਼ਾਂ ਧੁਖਾਈਆਂ।
3. "ਪਰ ਇਹ ਮੈਂ ਹੀ ਸੀ ਜਿਸਨੇ ਅਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਇਸਰਾਏਲੀਆਂ ਨੂੰ ਆਪਣੀਆਂ ਬਾਹਾਂ ਵਿੱਚ ਚੁਕਿਆ, ਪਰ ਉਨ੍ਹਾਂ ਨੇ ਕਦੇ ਵੀ ਇਸ ਨੂੰ ਮਹਿਸੂਸ ਨਾ ਕੀਤਾ।
4. ਮੈਂ ਉਨ੍ਹਾਂ ਨੂੰ ਪਿਆਰ ਦੀਆਂ ਰਸੀਆਂ ਨਾਲ ਚਲਾਇਆ। ਮੈਂ ਉਸ ਵਿਅਕਤੀ ਵਾਂਗ ਸੀ ਜਿਸਨੇ ਉਨ੍ਹਾਂ ਨੂੰ ਆਜ਼ਾਦ ਕੀਤਾ। ਮੈਂ ਝੁਕ ਕੇ ਉਨ੍ਹਾਂ ਨੂੰ ਖੁਆਇਆ।
5. "ਇਸਰਾਏਲੀ ਪਰਮੇਸ਼ੁਰ ਵੱਲ ਮੁੜਨ ਤੋਂ ਇਨਕਾਰ ਕਰਦੇ ਹਨ। ਤਾਂ ਇਸ ਲਈ, ਉਹ ਵਾਪਸ ਮਿਸਰ ਨੂੰ ਜਾਣਗੇ। ਅੱਸ਼ੂਰ ਦਾ ਰਾਜਾ ਉਨ੍ਹਾਂ ਦਾ ਰਾਜਾ ਬਣ ਜਾਵੇਗਾ।
6. ਉਨ੍ਹਾਂ ਦੇ ਸ਼ਹਿਰਾਂ ਉੱਪਰ ਤਲਵਾਰ ਲਟਕੇਗੀ, ਅਤੇ ਉਨ੍ਹਾਂ ਦੇ ਤਾਕਤਵਰ ਆਦਮੀਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਆਗੂਆਂ ਨੂੰ ਨਸ਼ਟ ਕਰ ਦੇਵੇਗੀ।
7. "ਮੇਰੇ ਲੋਕ ਇੰਤਜ਼ਾਰ ਕਰ ਰਹੇ ਹਨ, ਉਮੀਦ ਕਰਦਿਆਂ ਹੋਇਆਂ ਕਿ ਮੈਂ ਵਾਪਸ ਆਵਾਂਗਾ। ਉਹ ਪਰਮੇਸ਼ੁਰ ਨੂੰ ਉੱਪਰ ਪੁਕਾਰ ਰਹੇ ਹਨ, ਪਰ ਉਹ ਉਨ੍ਹਾਂ ਦੀ ਮਦਦ ਨਹੀਂ ਕਰੇਗਾ।"
8. "ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ? ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁਂਨਾ। ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹਂੁਨਾ। ਮੈਂ ਆਪਣਾ ਮਨ ਬਦਲ ਰਿਹਾ ਹਾਂ ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
9. ਮੈਂ ਆਪਣੇ ਭਿਆਨਕ ਕਰੋਧ ਨੂੰ ਨਹੀਂ ਦਰਸਾਵਾਂਗਾ। ਮੈਂ ਅਫ਼ਰਾਈਮ ਨੂੰ ਮੁੜ ਬਰਬਾਦ ਨਾ ਕਰਾਂਗਾ ਮੈਂ ਕੋਈ ਆਦਮੀ ਨਹੀਂ ਹਾਂ, ਮੈਂ ਪਰਮੇਸ਼ੁਰ ਹਾਂ। ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਆਪਣਾ ਕਰੋਧ ਨਹੀਂ ਦਰਸਾਵਾਂਗਾ।
10. ਮੈਂ ਸ਼ੇਰ ਵਾਂਗ ਦਹਾੜਾਂਗਾ ਜਦੋਂ ਮੈਂ ਗਰਜਾਂਗਾ ਤਾਂ ਮੇਰੇ ਬੱਚੇ ਆਉਣਗੇ ਅਤੇ ਮੇਰੇ ਪਿੱਛੇ ਚੱਲ ਪੈਣਗੇ ਮੇਰੀ ਉਮ੍ਮਤ ਪੱਛਮ ਵੱਲੋਂ ਭੈਅ ਵਿੱਚ ਕੰਬਦੀ ਹੋਈ ਆਵੇਗੀ।
11. ਉਹ ਮਿਸਰ ਵਿੱਚੋਂ ਹਿਲਦੇ ਹੋਏ ਪੰਛੀ ਵਾਂਗ ਆਉਣਗੇ ਅਤੇ ਅੱਸ਼ੂਰ ਵਿੱਚੋਂ ਕੰਬੰਦੇ ਹੋਏ ਕਬੂਤਰ ਵਾਂਗ ਆਉਣਗੇ ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਵਿੱਚ ਵਸਾਵਾਂਗਾ। "ਯਹੋਵਾਹ ਦਾ ਇਹ ਵਾਕ ਹੈ।"
12. "ਅਫ਼ਰਾਈਮ ਨੇ ਮੈਨੂੰ ਝੂਠੇ ਦੇਵਤਿਆਂ ਨਾਲ ਘੇਰਿਆ ਹੋਇਆ ਹੈ ਇਸਰਾਏਲ ਦੇ ਲੋਕ ਮੇਰੇ ਵਿਰੁੱਧ ਹੋ ਗਏ, ਪਰ ਯਹੂਦਾਹ ਹਾਲੇ ਵੀ ੇਲ ਨਾਲ ਚਲਦਾ ਹੈ ਅਤੇ ਪਵਿੱਤਰ ਪੁਰਖ ਨਾਲ ਵਫ਼ਾਦਾਰ ਰਿਹਾ ਹੈ।"
About ਹੋਸ਼ੇਆ Chapter 11
Read ਹੋਸ਼ੇਆ Chapter 11 online from the Holy Bible. This chapter is part of the Book of ਹੋਸ਼ੇਆ in the Old Testament. Continue reading with the chapter navigation above or explore the complete book.
Book Information
Book: ਹੋਸ਼ੇਆ
Chapter: 11
Testament: Old Testament
How to Read this Chapter
Use the Previous and Next Chapter buttons to continue reading ਹੋਸ਼ੇਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਹੋਸ਼ੇਆ Chapter 11 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਹੋਸ਼ੇਆ Chapter 11?
ਹੋਸ਼ੇਆ Chapter 11 is part of the Book of ਹੋਸ਼ੇਆ in the Holy Bible.
Can I read this chapter online?
Yes. You can read the complete ਹੋਸ਼ੇਆ Chapter 11 online for free with easy chapter navigation.
More Chapters from ਹੋਸ਼ੇਆ
- ਹੋਸ਼ੇਆ Chapter 10
- ਹੋਸ਼ੇਆ Chapter 6
- ਹੋਸ਼ੇਆ Chapter 14
- ਹੋਸ਼ੇਆ Chapter 9
- ਹੋਸ਼ੇਆ Chapter 8
- ਹੋਸ਼ੇਆ Chapter 4
- ਹੋਸ਼ੇਆ Chapter 3
Explore More from ਪੁਰਾਣਾ ਨੇਮ
- ਜ਼ਬੂਰ Chapter 61
- ਜ਼ਬੂਰ Chapter 18
- ਜ਼ਬੂਰ Chapter 46
- ਉਤਪਤ Chapter 43
- ਗਿਣਤੀ Chapter 36
- 1 ਰਾਜਿਆਂ Chapter 7
- ਆਮੋਸ Chapter 7